पंजाब

ਜਲੰਧਰ ਪੁਲਿਸ ਨੇ ਦੇ ਹੱਥ ਲੱਗੀ ਵੱਡੀ ਸਫ਼ਲਤਾ

ਜਲੰਧਰ  : ਜਲੰਧਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 8 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਕਮਿਸ਼ਨਰੇਟ ਪੁਲਿਸ (Commissionerate Police) ਨੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਦੇ 8 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਗੈਂਗਸਟਰ ਪੰਜਾਬ ‘ਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਫੜੇ ਗਏ ਦੋਸ਼ੀਆਂ ਕੋਲੋਂ ਤਿੰਨ ਪਿਸਤੌਲ, 10 ਕਾਰਤੂਸ ਅਤੇ ਵਾਹਨ ਬਰਾਮਦ ਕੀਤੇ ਗਏ ਹਨ। ਉਕਤ ਗੈਂਗਸਟਰ ਧਮਕੀਆਂ ਦੇਣ,  ਜਬਰੀ ਵਸੂਲੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋਂ ਪੁਲਿਸ ਪੁੱਛਗਿੱਛ ਕਰੇਗੀ ਅਤੇ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

 

 

 

यह भी पढ़ें ...  तिहाड़ जेल पहुंचे CM भगवंत मान,मिलने में कोई VIP ट्रीटमेंट नहीं
Hindxpress.com अब whatsapp चैनल पर भी उपलब्ध है। आज ही फॉलो करें और पाएं महत्वपूर्ण खबरें

Related Articles

Leave a Reply

Back to top button