पंजाब
ਜਲੰਧਰ ਪੁਲਿਸ ਪ੍ਰਸ਼ਾਸਨ ‘ਚ SHO ਤੇ ਹੋਰ ਮੁਲਾਜ਼ਮਾਂ ਦੇ ਤਬਾਦਲਿਆਂ ਦੀ ਸੂਚੀ ਜਾਰੀ
ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਤਹਿਤ ਜਲੰਧਰ ਦਿਹਾਤੀ ਪੁਲਿਸ ਪ੍ਰਸ਼ਾਸਨ (police administration) ਵਿੱਚ 24 ਐਸਐਚਓਜ਼ ਅਤੇ ਹੋਰ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੀ ਗਈ ਸੂਚੀ ਵਿੱਚ ਮਧੂ ਬਾਲਾ, ਸੰਜੀਵ ਕਪੂਰ, ਬਲਜੀਤ ਸਿੰਘ, ਜਤਿੰਦਰ ਸਿੰਘ, ਰਵਿੰਦਰਪਾਲ ਸਿੰਘ, ਰਾਜੇਸ਼ ਠਾਕੁਰ, ਲਖਬੀਰ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਕਸ਼ਮੀਰ ਸਿੰਘ, ਜੀਵਨ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜ਼ੋਰਾਵਰ ਸਿੰਘ, ਸਤੀਸ਼ ਕੁਮਾਰ, ਰਜਿੰਦਰ ਸਿੰਘ, ਲਖਵਿੰਦਰ ਸਿੰਘ, ਅਮਰਜੀਤ ਕੌਰ, ਕਮਲੇਸ਼ ਕੌਰ, ਸੰਦੀਪ ਕੌਰ, ਗੁਰਮੀਤ ਸਿੰਘ, ਤੇਜਿੰਦਰ ਸਿੰਘ ਅਤੇ ਹਰੀਸ਼ ਕੁਮਾਰ ਸ਼ਾਮਲ ਹਨ। ਸੂਚੀ ਇਸ ਪ੍ਰਕਾਰ ਹੈ: